• ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 8 ਨਵੰਬਰ 2024
    Nov 8 2024
    ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ...
    Show more Show less
    3 mins
  • ਪੰਜਾਬੀ ਡਾਇਰੀ : ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ਼ ਧੜਾਧੜ ਮਾਮਲੇ ਦਰਜ
    Nov 7 2024
    ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਦਮ ਚੁੱਕਦਿਆਂ ਕਰੀਬ 2300 ਪੁਲਿਸ ਕੇਸ ਦਰਜ ਕੀਤੇ ਹਨ ਜੋ ਆਪਣੇ-ਆਪ ’ਚ ਰਿਕਾਰਡ ਹੈ। ਪਹਿਲੀ ਨਵੰਬਰ ਤੱਕ ਪਰਾਲੀ ਸਾੜਨ ਵਾਲੇ 67 ਫ਼ੀਸਦੀ ਕਿਸਾਨਾਂ ’ਤੇ ਕੇਸ ਦਰਜ ਕੀਤੇ ਜਾ ਚੁੱਕੇ ਹਨ ਜਦੋਂ ਕਿ 48 ਫ਼ੀਸਦੀ ਕਿਸਾਨਾਂ ਦੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਜਾ ਚੁੱਕੀ ਹੈ। ਇੰਨੇ ਕੁ ਕਿਸਾਨਾਂ ਨੂੰ ਜੁਰਮਾਨੇ ਵੀ ਲਾਏ ਗਏ ਹਨ। ਪਿਛਲੇ ਵਰ੍ਹਿਆਂ ਵਿੱਚ ਸਰਕਾਰ ਨਰਮੀ ਵਰਤਦੀ ਰਹੀ ਹੈ। ਸੁਪਰੀਮ ਕੋਰਟ ਦੀ ਸਖ਼ਤੀ ਦੇ ਡਰੋਂ ਸੂਬਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਨਰਮੀ ਦਿਖਾਉਣ ਵਾਲੇ ਸਰਕਾਰ ਦੇ 948 ਕਰਮਚਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਕਈ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਬਹੁਤੇ ਨੋਡਲ ਅਫ਼ਸਰਾਂ ਤੇ ਸੁਪਰਵਾਈਜ਼ਰੀ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਅਤੇ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
    Show more Show less
    9 mins
  • Migrants aren't being hired in the jobs they're qualified for. It's costing Australia billions - SBS Examines: ਹੁਨਰਮੰਦ ਪ੍ਰਵਾਸੀ ਕਾਮਿਆਂ ਲਈ ਆਸਟ੍ਰੇਲੀਆ 'ਚ ਆਪਣੇ ਹੁਨਰ ਦੇ ਖੇਤਰ ਵਿੱਚ ਕੰਮ ਲੱਭਣਾ ਸੰਘਰਸ਼ਪੂਰਣ
    Nov 7 2024
    Australia is facing a skills shortage. So why are migrants struggling to find work in line with their education and experience? - ਜੇ ਆਸਟ੍ਰੇਲੀਆ ਹੁਨਰ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਤਾਂ ਫਿਰ ਇਥੇ ਮੌਜੂਦ ਪ੍ਰਵਾਸੀ ਆਪਣੀ ਸਿੱਖਿਆ ਅਤੇ ਤਜ਼ਰਬੇ ਦੇ ਅਨੁਸਾਰ ਕੰਮ ਲੱਭਣ ਲਈ ਸੰਘਰਸ਼ ਕਿਉਂ ਕਰ ਰਹੇ ਹਨ?
    Show more Show less
    5 mins
  • "ਅੰਮ੍ਰਿਤ ਵੇਲੇ ਉੱਠਣਾ ਸਭ ਤੋਂ ਚੰਗੀ ਆਦਤ": ਡਾ. ਪਰਵਿੰਦਰ ਕੌਰ ਨੇ ਡੀ ਐਨ ਏ ਦੀ ਖੋਜ ਦੇ ਨਾਲ ਪਰਿਵਾਰ ਨੂੰ ਵੀ ਰੱਖਿਆ ਸੰਤੁਲਿਤ
    Nov 7 2024
    ਡਾ. ਪਰਵਿੰਦਰ ਕੌਰ ਨੂੰ ਬਚਪਨ ਤੋਂ ਹੀ ਅੰਮ੍ਰਿਤ ਵੇਲੇ ਉੱਠ ਕੇ ਪੜ੍ਹਨ ਦੀ ਆਦਤ ਸੀ। ਉਹ ਕਹਿੰਦੇ ਹਨ ਕਿ ਵਿਗਿਆਨ ਵੀ ਇਹ ਮੰਨਦਾ ਹੈ ਕਿ ਅੰਮ੍ਰਿਤ ਵੇਲੇ ਕੀਤੀ ਗਈ ਪੜ੍ਹਾਈ ਜਾਂ ਮੈਡੀਟੇਸ਼ਨ ਤੁਹਾਨੂੰ ਵਧੇਰੇ ਅਨੁਸ਼ਾਸਿਤ ਕਰਦੀ ਹੈ। ਸਾਇੰਸ ਅਤੇ ਡੀ ਐਨ ਏ ਦੇ ਖੇਤਰ ਵਿੱਚ ਖੋਜ ਕਰਨ ਵਾਲੇ ਡਾ. ਪਰਵਿੰਦਰ ਕੌਰ ਹੁਣ ਤੱਕ ਕਈ ਪੁਰਸਕਾਰ ਹਾਸਲ ਕਰ ਚੁੱਕੇ ਹਨ।
    Show more Show less
    21 mins
  • ਪੰਜਾਬੀ ਡਾਇਸਪੋਰਾ: ਏ. ਪੀ ਢਿੱਲੋਂ ਦੇ ਕੈਨੇਡਾ ਵਾਲੇ ਘਰ 'ਤੇ ਫਾਇਰਿੰਗ ਮਾਮਲੇ 'ਚ ਇੱਕ ਵਿਅਕਤੀ ਗ੍ਰਿਫਤਾਰ
    Nov 7 2024
    ਪੰਜਾਬੀ ਗਾਇਕ ਏ. ਪੀ ਢਿੱਲੋਂ ਦੇ ਕੈਨੇਡਾ ਸਥਿਤ ਘਰ ਉੱਤੇ ਹੋਈ ਗੋਲੀਬਾਰੀ ਦੇ ਮਾਮਲੇ 'ਚ ਇੱਕ ਮੁਲਜ਼ਮ ਗ੍ਰਿਫਤਾਰ। ਇਹ ਮੁਲਜ਼ਿਮ ਭਾਰਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਦੂਸਰਾ ਮੁਜ਼ਲਮ ਫ਼ਰਾਰ ਦੱਸਿਆ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖ਼ਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
    Show more Show less
    8 mins
  • ਗਰਭ ਦੌਰਾਨ ਬੱਚੇ ਨੂੰ ਗੁਵਾਉਣਾ ਮਾਨਸਿਕ ਸਿਹਤ ‘ਤੇ ਕੀ ਪ੍ਰਭਾਵ ਪਾਉਂਦਾ ਹੈ?
    Nov 7 2024
    ਅਜਿਹੀਆਂ ਹਜ਼ਾਰਾਂ ਔਰਤਾਂ ਹਨ ਜਿਨ੍ਹਾਂ ਨੂੰ ਗਰਭ ਅਵਸਥਾ ਗਵਾਉਣ ਦਾ ਦੁੱਖ ਝੱਲਣਾ ਪੈਂਦਾ ਹੈ। ਅਜਿਹੇ ਨੁਕਸਾਨ ਨਾਲ ਅਕਸਰ ਉਹ ਗੰਭੀਰ ਸੋਗ ਵਿੱਚ ਚਲੀਆਂ ਜਾਂਦੀਆਂ ਹਨ ਜਾਂ ਖੁਦ ਨੂੰ ਆਈਸੋਲੇਟ ਕਰ ਲੈਂਦੀਆਂ ਹਨ। 'ਗਿਜੇਟ ਫਾਊਂਡੇਸ਼ਨ ਆਸਟ੍ਰੇਲੀਆ' ਇੱਕ ਅਜਿਹੀ ਸੰਸਥਾ ਹੈ ਜੋ ਨਵੇਂ ਅਤੇ ਗਰਭਵਤੀ ਮਾਪਿਆਂ ਲਈ ਵਿਸ਼ੇਸ਼ ਸਹਾਇਤਾ ਪ੍ਰਦਾਨ ਕਰਦੀ ਹੈ। ਉਸਦੇ ਮੁਤਾਬਕ ਜਿੰਨੀ ਜਲਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਉਹਨਾਂ ਹੀ ਵਧੀਆ ਰਹਿੰਦਾ ਹੈ।
    Show more Show less
    6 mins
  • ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 7 ਨਵੰਬਰ 2024
    Nov 7 2024
    ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ...
    Show more Show less
    3 mins
  • ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 6 ਨਵੰਬਰ 2024
    Nov 6 2024
    ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ
    Show more Show less
    3 mins